2 Samuel 11:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਦਾਊਦ ਨੇ ਆਪਣੇ ਸੇਵਕਾਂ ਨੂੰ ਭੇਜਿਆ ਕਿ ਜਾਕੇ ਪਤਾ ਕਰੋ ਕਿ ਉਹ ਔਰਤ ਕੌਣ ਹੈ? ਇੱਕ ਅਫ਼ਸਰ ਨੇ ਜਵਾਬ ਦਿੱਤਾ, “ਉਸ ਔਰਤ ਦਾ ਨਾਉਂ ਬਥ-ਸ਼ਬਾ ਹੈ ਜੋ ਕਿ ਅਲੀਆਮ ਦੀ ਧੀ ਹੈ ਅਤੇ ਹਿੱਤੀ ਦੇ ਊਰਿੱਯਾਹ ਦੀ ਪਤਨੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੇ ਉਸ ਤੀਵੀਂ ਦਾ ਪਤਾ ਕਰਨ ਲਈ ਲੋਕ ਘੱਲੇ। ਉਨ੍ਹਾਂ ਨੇ ਆਖਿਆ, ਭਲਾ, ਇਹ ਅਲੀਆਮ ਦੀ ਧੀ ਬਥ-ਸ਼ਬਾ ਹਿੱਤੀ ਊਰਿੱਯਾਹ ਦੀ ਤੀਵੀਂ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਉਸ ਇਸਤਰੀ ਦਾ ਪਤਾ ਕਰਨ ਲਈ ਸੇਵਕਾਂ ਨੂੰ ਭੇਜਿਆ। ਉਨ੍ਹਾਂ ਨੇ ਆਖਿਆ, ਭਲਾ, ਉਹ ਅਲੀਆਮ ਦੀ ਧੀ ਬਥ-ਸ਼ਬਾ ਹਿੱਤੀ ਊਰਿੱਯਾਹ ਦੀ ਇਸਤਰੀ ਨਹੀਂ?