2 Samuel 11:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਆਪਣੇ ਮਨੁੱਖਾਂ ਨੂੰ ਉਸ ਔਰਤ ਨੂੰ ਲਿਆਉਣ ਲਈ ਭੇਜਿਆ। ਜਦੋਂ ਉਹ ਦਾਊਦ ਕੋਲ ਆਈ ਤਾਂ ਦਾਊਦ ਨੇ ਉਸ ਔਰਤ ਨਾਲ ਸੰਭੋਗ ਕੀਤਾ। ਫ਼ਿਰ ਉਸ ਨੇ ਆਪਣੀ ਅਸ਼ੁੱਧਤਾ ਨੂੰ ਧੋਤਾ ਅਤੇ ਆਪਣੇ ਘਰ ਵਾਪਸ ਚਲੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਮਨੁੱਖ ਘੱਲ ਕੇ ਉਸ ਤੀਵੀਂ ਨੂੰ ਸੱਦ ਲਿਆ ਸੋ ਉਹਉਸ ਦੇ ਕੋਲ ਆਈ ਅਤੇ ਉਸ ਨੇ ਉਹ ਦੇ ਨਾਲ ਸੰਗ ਕੀਤਾ ਕਿਉਂ ਜੋ ਉਹ ਆਪਣੀ ਅਸ਼ੁੱਧਤਾਈ ਤੋਂ ਪਾਕ ਹੋਈ ਸੀ ਤਾਂ ਉਹ ਆਪਣੇ ਘਰ ਨੂੰ ਚੱਲੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਉਸ ਇਸਤਰੀ ਨੂੰ ਬੁਲਵਾ ਲਿਆ ਇਸ ਲਈ ਉਹ ਉਸ ਦੇ ਕੋਲ ਆਈ ਅਤੇ ਉਸ ਨੇ ਉਹ ਦੇ ਨਾਲ ਸੰਗ ਕੀਤਾ ਕਿਉਂ ਜੋ ਉਹ ਆਪਣੀ ਅਸ਼ੁੱਧਤਾਈ ਤੋਂ ਸ਼ੁੱਧ ਹੋਈ ਸੀ ਤਾਂ ਉਹ ਆਪਣੇ ਘਰ ਚੱਲੀ ਗਈ।