2 Samuel 11:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਬਥ-ਸ਼ਬਾ ਨੂੰ ਦਾਊਦ ਤੋਂ ਬੱਚਾ ਠਹਿਰ ਗਿਆ ਤਾਂ ਉਸ ਨੇ ਦਾਊਦ ਨੂੰ ਇਹ ਖਬਰ ਭੇਜੀ ਕਿ ਉਹ ਗਰਭਵਤੀ ਹੋ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਤੀਵੀਂ ਗਰਭਣੀ ਹੋ ਗਈ ਸੋ ਉਸ ਨੇ ਦਾਊਦ ਕੋਲ ਸੁਨੇਹਾ ਘੱਲਿਆ ਜੋ ਮੈਂ ਗਰਭਣੀ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਸਤਰੀ ਗਰਭਵਤੀ ਹੋ ਗਈ ਸੋ ਉਸ ਨੇ ਦਾਊਦ ਕੋਲ ਸੁਨੇਹਾ ਭੇਜਿਆ ਕਿ ਮੈਂ ਗਰਭਵਤੀ ਹਾਂ।