2 Samuel 11:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਊਰਿੱਯਾਹ ਦਾਊਦ ਕੋਲ ਆਇਆ ਤਾਂ ਦਾਊਦ ਨੇ ਉਸ ਨਾਲ ਗੱਲ ਬਾਤ ਕੀਤੀ ਅਤੇ ਉਸ ਕੋਲੋਂ ਯੋਆਬ, ਸਿਪਾਹੀਆਂ ਬਾਰੇ ਅਤੇ ਲੜਾਈ ਬਾਰੇ ਪੁੱਛਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਊਰਿੱਯਾਹ ਆਇਆ ਤਾਂ ਦਾਊਦ ਨੇ ਪੁੱਛਿਆ ਭਈ ਯੋਆਬ ਦੀ ਕੀ ਡੌਲ ਚਾਲ ਹੈ ਅਤੇ ਲੋਕਾਂ ਦੀ ਕੀ ਖਬਰ ਹੈ ਅਤੇ ਲੜਾਈ ਦਾ ਕੀ ਹਾਲ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਊਰਿੱਯਾਹ ਆਇਆ ਤਾਂ ਦਾਊਦ ਨੇ ਪੁੱਛਿਆ, ਉਸ ਤੋਂ ਯੋਆਬ ਦੇ ਵਿਖੇ, ਸੈਨਾਂ ਦੇ ਵਿਖੇ ਅਤੇ ਯੁੱਧ ਦੇ ਹਲਾਤ ਬਾਰੇ ਪੁੱਛਿਆ?