2 Samuel 11:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਦਾਊਦ ਨੇ ਊਰਿੱਯਾਹ ਨੂੰ ਘਰ ਵਾਪਸ ਜਾਕੇ ਆਰਾਮ ਕਰਨ ਲਈ ਕਿਹਾ। ਊਰਿੱਯਾਹ ਨੇ, ਰਾਜੇ ਵੱਲੋਂ ਊਰਿੱਯਾਹ ਲਈ ਸੁਗਾਤ ਚੁੱਕੀ ਹੋਏ ਆਦਮੀਆਂ ਦੇ ਸਮੇਤ ਮਹਿਲ ਛੱਡ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਜਾਹ ਆਪਣੇ ਘਰ ਅਤੇ ਪੈਰ ਧੋ। ਊਰਿੱਯਾਹ ਜਦ ਪਾਤਸ਼ਾਹ ਦੇ ਮਹਿਲ ਤੋਂ ਨਿੱਕਲਿਆ ਤਾਂ ਪਾਤਸ਼ਾਹ ਵੱਲੋਂ ਕੁਝ ਉਹ ਦੇ ਮਗਰ ਇਨਾਮ ਘੱਲਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਜਾ ਆਪਣੇ ਘਰ ਪੈਰ ਧੋ। ਊਰਿੱਯਾਹ ਜਦ ਰਾਜੇ ਦੇ ਮਹਿਲ ਤੋਂ ਨਿੱਕਲਿਆ ਤਾਂ ਰਾਜੇ ਵੱਲੋਂ ਉਹ ਦੇ ਪਿੱਛੇ ਕੁਝ ਤੋਹਫ਼ੇ ਭੇਜੇ ਗਏ।