2 Samuel 12:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ ਇਹ ਆਖਦਾ ਹੈ ਕਿ, ‘ਮੈਂ ਇੱਕ ਬਦੀ ਨੂੰ ਤੇਰੇ ਆਪਣੇ ਘਰ ਵਿੱਚੋਂ ਹੀ ਤੇਰੇ ਉੱਪਰ ਪਾਵਾਂਗਾ ਅਤੇ ਮੈਂ ਤੇਰੀਆਂ ਬੀਵੀਆਂ ਨੂੰ ਲੈ ਕੇ ਤੇਰੀਆਂ ਅੱਖਾਂ ਦੇ ਸਾਹਮਣੇ ਤੇਰੇ ਗੁਆਂਢੀ ਨੂੰ ਦੇਵਾਂਗਾ ਅਤੇ ਉਹ ਉਨ੍ਹਾਂ ਨਾਲ ਸੰਭੋਗ ਕਰੇਗਾ ਅਤੇ ਦਿਨ ਦੇ ਚਾਨਣ ਵਾਂਗ ਇਹ ਗੱਲ ਹਰ ਇੱਕ ਨੂੰ ਪਤਾ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਐਉਂ ਆਖਦਾ ਹੈ ਭਈ ਵੇਖ ਮੈਂ ਇੱਕ ਬਦੀ ਨੂੰ ਤੇਰੇ ਆਪਣੇ ਘਰ ਵਿੱਚੋਂ ਹੀ ਤੇਰੇ ਉੱਤੇ ਪਾਵਾਂਗਾ ਅਤੇ ਮੈਂ ਤੇਰੀਆਂ ਪਤਨੀਆਂ ਨੂੰ ਲੈ ਕੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰੇ ਗੁਆਂਢੀ ਨੂੰ ਦਿਆਂਗਾ ਅਤੇ ਉਹ ਇਸ ਸੂਰਜ ਦੇ ਸਾਹਮਣੇ ਤੇਰੀਆਂ ਪਤਨੀਆਂ ਦੇ ਨਾਲ ਸੰਗ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ ਮੈਂ ਇੱਕ ਬੁਰਿਆਈ ਨੂੰ ਤੇਰੇ ਆਪਣੇ ਘਰ ਵਿੱਚੋਂ ਹੀ ਤੇਰੇ ਉੱਤੇ ਪਾਵਾਂਗਾ ਅਤੇ ਮੈਂ ਤੇਰੀਆਂ ਪਤਨੀਆਂ ਨੂੰ ਲੈ ਕੇ ਤੇਰੀਆਂ ਅੱਖੀਆਂ ਦੇ ਸਾਹਮਣੇ ਦੂਸਰਿਆਂ ਨੂੰ ਦਿਆਂਗਾ ਅਤੇ ਉਹ ਦਿਨ ਦੁਪਿਹਰੇ ਤੇਰੀਆਂ ਪਤਨੀਆਂ ਦੇ ਨਾਲ ਸੰਗ ਕਰਨਗੇ।