2 Samuel 12:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਪਰਿਵਾਰ ਦੇ ਬਜ਼ੁਰਗ ਆਏ ਅਤੇ ਉਸ ਨੂੰ ਭੁੰਜਿਓਁ ਉੱਠਣ ਦੀ ਬੇਨਤੀ ਕੀਤੀ ਪਰ ਦਾਊਦ ਨੇ ਉੱਠਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਉਨ੍ਹਾਂ ਨਾਲ ਭੋਜਨ ਕਰਨ ਤੋਂ ਵੀ ਇਨਕਾਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਘਰ ਦੇ ਬਜ਼ੁਰਗ ਉੱਠ ਕੇ ਉਹ ਦੇ ਕੋਲ ਆਏ ਜੋ ਉਹ ਨੂੰ ਧਰਤੀ ਉੱਤੋਂ ਉਠਾਉਣ ਪਰ ਉਹ ਨੇ ਨਾ ਮੰਨਿਆ ਅਤੇ ਉਨ੍ਹਾਂ ਦੇ ਨਾਲ ਰੋਟੀ ਨਾ ਖਾਧੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਘਰ ਦੇ ਬਜ਼ੁਰਗ ਉੱਠ ਕੇ ਉਹ ਦੇ ਕੋਲ ਆਏ ਜੋ ਉਹ ਨੂੰ ਉਠਾਉਣ ਪਰ ਉਹ ਨਾ ਮੰਨਿਆ ਅਤੇ ਉਨ੍ਹਾਂ ਦੇ ਨਾਲ ਰੋਟੀ ਨਾ ਖਾਧੀ।