2 Samuel 12:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਭੁੰਜਿਓਂ ਉੱਠਿਆ ਅਤੇ ਉਸ ਨੇ ਨਹਾ ਕੇ ਆਪਣਾ-ਆਪ ਪਵਿੱਤਰ ਕੀਤਾ, ਆਪਣੇ ਕੱਪੜੇ ਬਦਲੇ ਅਤੇ ਤਿਆਰ ਹੋਇਆ। ਫ਼ਿਰ ਉਹ ਉਪਾਸਨਾ ਕਰਨ ਲਈ ਯਹੋਵਾਹ ਦੇ ਘਰ ਆਇਆ। ਫ਼ਿਰ ਉਹ ਜਦੋਂ ਘਰ ਵਾਪਸ ਮੁੜਿਆ ਤਾਂ ਕੁਝ ਖਾਣ ਲਈ ਮੰਗਿਆ। ਉਸ ਦੇ ਸੇਵਕਾਂ ਨੇ ਉਸ ਨੂੰ ਕੁਝ ਭੋਜਨ ਦਿੱਤਾ ਅਤੇ ਉਸ ਨੇ ਭੋਜਨ ਛਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਧਰਤੀ ਤੋਂ ਉੱਠਿਆ, ਨਹਾਤਾ, ਸੁਗੰਧਤਾ ਲਾਈ, ਲੀੜੇ ਬਦਲੇ ਅਤੇ ਯਹੋਵਾਹ ਦੇ ਘਰ ਵਿੱਚ ਆ ਕੇ ਮਥਾ ਟੇਕਿਆ ਫੇਰ ਆਪਣੇ ਘਰ ਵਿੱਚ ਗਿਆ ਅਤੇ ਰੋਟੀ ਮੰਗੀ ਅਤੇ ਉਨ੍ਹਾਂ ਨੇ ਉਹ ਦੇ ਅੱਗੇ ਰੋਟੀ ਪਰੋਸੀ ਸੋ ਉਹ ਨੇ ਖਾਧੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਜ਼ਮੀਨ ਤੋਂ ਉੱਠਿਆ, ਨਹਾਇਆ, ਸੁਗੰਧ ਲਾਈ, ਕੱਪੜੇ ਬਦਲੇ ਅਤੇ ਯਹੋਵਾਹ ਦੇ ਘਰ ਵਿੱਚ ਆ ਕੇ ਮੱਥਾ ਟੇਕਿਆ ਫਿਰ ਆਪਣੇ ਘਰ ਗਿਆ ਅਤੇ ਉਸ ਦੇ ਆਖਣ ਤੇ ਭੋਜਨ ਲਗਾਇਆ ਗਿਆ ਅਤੇ ਉਸ ਨੇ ਭੋਜਨ ਖਾਧਾ।