2 Samuel 12:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ ਮੁੰਡਾ ਮਰ ਚੁੱਕਾ ਹੈ, ਇਸ ਲਈ ਹੁਣ ਮੈਂ ਖਾਣ ਤੋਂ ਇਨਕਾਰ ਕਿਉਂ ਕਰਾਂ? ਕੀ ਭਲਾ ਮੈਂ ਬੱਚੇ ਨੂੰ ਮੁੜ ਜੀਵਨ ਪ੍ਰਾਣ ਦੇ ਸੱਕਦਾ ਹਾਂ? ਨਹੀਂ! ਕਿਸੇ ਦਿਨ ਮੈਂ ਉਸ ਕੋਲ ਚੱਲਾ ਜਾਵਾਂਗਾ, ਪਰ ਜਿੱਥੇ ਉਹ ਗਿਆ ਹੈ ਉੱਥੋਂ ਉਹ ਵਾਪਸ ਨਹੀਂ ਆ ਸੱਕਦਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਤਾਂ ਉਹ ਮਰ ਗਿਆ। ਫੇਰ ਮੈਂ ਕਾਹਨੂੰ ਵਰਤ ਰੱਖਾਂ? ਭਲਾ, ਮੈਂ ਉਹ ਨੂੰ ਫੇਰ ਆਪਣੇ ਕੋਲ ਲਿਆ ਸੱਕਦਾ ਹਾਂ? ਮੈਂ ਤਾਂ ਉਹ ਦੇ ਕੋਲ ਜਾਵਾਂਗਾ ਪਰ ਉਹ ਨੇ ਮੇਰੇ ਕੋਲ ਨਹੀਂ ਮੁੜ ਆਉਣਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਤਾਂ ਉਹ ਮਰ ਗਿਆ। ਫਿਰ ਮੈਂ ਕਿਉਂ ਵਰਤ ਰੱਖਾਂ? ਭਲਾ ਮੈਂ ਉਹ ਨੂੰ ਫਿਰ ਆਪਣੇ ਕੋਲ ਲਿਆ ਸਕਦਾ ਹਾਂ? ਮੈਂ ਤਾਂ ਉਹ ਦੇ ਕੋਲ ਜਾਂਵਾਂਗਾ ਪਰ ਉਹ ਨੇ ਮੇਰੇ ਕੋਲ ਨਹੀਂ ਮੁੜ ਆਉਣਾ।