2 Samuel 12:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰੱਬਾਹ ਅੰਮੋਨੀਆਂ ਦੀ ਰਾਜਧਾਨੀ ਸੀ। ਯੋਆਬ ਰੱਬਾਹ ਦੇ ਵਿਰੁੱਧ ਲੜਿਆ ਅਤੇ ਉਸਤੇ ਕਬਜ਼ਾ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਯੋਆਬ ਅੰਮੋਨੀਆਂ ਦੇ ਰੱਬਾਹ ਨਾਲ ਲੜਿਆ ਅਤੇ ਉਸ ਨੇ ਉਹ ਰਾਜਧਾਨੀ ਲੈ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਆਬ ਅੰਮੋਨੀਆਂ ਦੇ ਰੱਬਾਹ ਨਾਲ ਲੜਿਆ ਅਤੇ ਉਸ ਨੇ ਉਹ ਰਾਜਧਾਨੀ ਲੈ ਲਈ।