2 Samuel 12:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯੋਆਬ ਨੇ ਸੰਦੇਸ਼ਵਾਹਕਾਂ ਰਾਹੀਂ ਦਾਊਦ ਨੂੰ ਸੁਨੇਹਾ ਭੇਜਿਆ, “ਮੈਂ ਰੱਬਾਹ ਦੇ ਨਾਲ ਲੜਿਆ ਹਾਂ ਅਤੇ ਮੈਂ ਪਾਣੀਆਂ ਦੇ ਸ਼ਹਿਰ ਉੱਪਰ ਕਬਜ਼ਾ ਕਰ ਲਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯੋਆਬ ਨੇ ਹਲਕਾਰਿਆਂ ਦੇ ਰਾਹੀਂ ਦਾਊਦ ਨੂੰ ਆਖ ਘੱਲਿਆ, ਮੈਂ ਰੱਬਾਹ ਨਾਲ ਲੜਿਆ ਹਾਂ ਅਤੇ ਮੈਂ ਪਾਣੀਆਂ ਦੇ ਸ਼ਹਿਰ ਨੂੰ ਲੈ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯੋਆਬ ਨੇ ਦੂਤਾਂ ਦੇ ਰਾਹੀਂ ਦਾਊਦ ਨੂੰ ਆਖ ਭੇਜਿਆ, ਮੈਂ ਰੱਬਾਹ ਨਾਲ ਲੜਿਆ ਹਾਂ ਅਤੇ ਮੈਂ ਪਾਣੀਆਂ ਦੇ ਸ਼ਹਿਰ ਨੂੰ ਲੈ ਲਿਆ ਹੈ।