2 Samuel 12:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਅਤੇ ਰੱਬਾਹ ਵੱਲ ਨੂੰ ਚੱਲਾ ਗਿਆ। ਉਸ ਨੇ ਰੱਬਾਹ ਦੇ ਵਿਰੁੱਧ ਲੜਾਈ ਲੜੀ ਅਤੇ ਉਸਤੇ ਕਬਜ਼ਾ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੇ ਸਾਰੇ ਲੋਕਾਂ ਨੂੰ ਇਕੱਠਿਆ ਕੀਤਾ ਅਤੇ ਰੱਬਾਹ ਉੱਤੇ ਚੜ੍ਹਿਆ ਅਰ ਉਹ ਦੇ ਸਾਹਮਣੇ ਲੜਿਆ ਅਤੇ ਉਹ ਨੂੰ ਜਿੱਤ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਰੱਬਾਹ ਉੱਤੇ ਚੜਾਈ ਕੀਤੀ ਅਤੇ ਉਹ ਦੇ ਵਿਰੁੱਧ ਲੜਿਆ ਅਤੇ ਉਹ ਨੂੰ ਜਿੱਤ ਲਿਆ।