2 Samuel 12:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਨ੍ਹਾਂ ਦੇ ਰਾਜੇ ਦੇ ਸਿਰ ਦਾ ਮੁਕਟ ਉਸ ਦੇ ਸਿਰ ਤੋਂ ਲੈ ਲਿਆ। ਉਹ ਮੁਕਟ ਸੋਨੇ ਦਾ ਬਣਿਆ ਸੀ ਜਿਸਦਾ ਵਜ਼ਨ 75 ਪੌਂਡ ਸੀ ਅਤੇ ਉੱਪਰ ਕੀਮਤੀ ਰਤਨ ਜੜੇ ਹੋਏ ਸਨ। ਉਨ੍ਹਾਂ ਨੇ ਉਹ ਮੁਕਟ ਦਾਊਦ ਦੇ ਸਿਰ ਤੇ ਸਜਾ ਦਿੱਤਾ। ਦਾਊਦ ਨੇ ਉਸ ਸ਼ਹਿਰ ਵਿੱਚੋਂ ਬੜਾ ਕੀਮਤੀ ਸਮਾਨ ਲੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲੈ ਲਿਆ ਉਨ੍ਹਾਂ ਬਹੁਮੁੱਲੇ ਪਥਰਾਂ ਸਣੇ ਜੋ ਉਸ ਦਾ ਸੋਨਾ ਤੋਲ ਵਿੱਚ ਇੱਕ ਤੋੜਾ ਸੀ ਸੋ ਉਹ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਹ ਨੇ ਉਸ ਸ਼ਹਿਰ ਵਿੱਚੋਂ ਢੇਰ ਸਾਰੀ ਲੁੱਟ ਕੱਢੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ ਜੋ ਤੋਲ ਵਿੱਚ ਇੱਕ ਤੋੜੇ ਸੋਨੇ ਦਾ ਸੀ ਅਤੇ ਉਸ ਵਿੱਚ ਬਹੁਮੁੱਲੇ ਪੱਥਰ ਲੱਗੇ ਹੋਏ ਸਨ ਤੇ ਉਹ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਹ ਨੇ ਉਸ ਦੇ ਸ਼ਹਿਰ ਵਿੱਚੋਂ ਬਹੁਤ ਸਾਰਾ ਲੁੱਟ ਦਾ ਸਮਾਨ ਇਕੱਠਾ ਕੀਤਾ।