2 Samuel 13:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਸ਼ਾਲੋਮ ਦਾਊਦ ਦੇ ਪੁੱਤਰਾਂ ਵਿੱਚੋਂ ਇੱਕ ਸੀ। ਉਸ ਦੀ ਭੈਣ ਦਾ ਨਾਂ ਤਾਮਾਰ ਸੀ। ਤਾਮਾਰ ਬੜੀ ਹੀ ਸੋਹਣੀ ਸੀ। ਉਸ ਦੇ ਹੋਰਾਂ ਪੁੱਤਰਾਂ ਵਿੱਚੋਂ, ਅਮਨੋਨ ਨੇ ਤਾਮਾਰ ਦੀ ਲਾਲਸਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਤੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਦੇ ਪੁੱਤ੍ਰ ਅਬਸ਼ਾਲੋਮ ਦੀ ਤਾਮਾਰ ਨਾਮੇ ਇੱਕ ਭੈਣ ਸੋਹਣੀ ਸੀ। ਉਹ ਦੇਨਾਲ ਦਾਊਦ ਦੇ ਪੁੱਤ੍ਰ ਅਮਨੋਨ ਨੇ ਪਰੀਤ ਲਾ ਲਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਦੇ ਪੁੱਤਰ ਅਬਸ਼ਾਲੋਮ ਦੀ ਤਾਮਾਰ ਨਾਮ ਦੀ ਇੱਕ ਭੈਣ ਜੋ ਬਹੁਤ ਸੋਹਣੀ ਸੀ। ਦਾਊਦ ਦਾ ਪੁੱਤਰ ਅਮਨੋਨ ਉਸ ਨਾਲ ਪ੍ਰੇਮ ਕਰਨ ਲੱਗਾ।