2 Samuel 13:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਅਮਨੋਨ ਨੇ ਤਾਮਾਰ ਨੂੰ ਕਿਹਾ, “ਤੂੰ ਭੋਜਨ ਮੇਰੇ ਸੌਣ ਵਾਲੇ ਕਮਰੇ ਵਿੱਚ ਲਿਆ ਕੇ ਮੈਨੂੰ ਉੱਥੇ ਆਕੇ ਖੁਆ।” ਤਾਂ ਤਾਮਾਰ ਨੇ ਜਿਹੜਾ ਭੋਜਨ ਭਰਾ ਲਈ ਤਿਆਰ ਕੀਤਾ ਸੀ, ਉਹ ਆਪਣੇ ਭਰਾ ਦੇ ਸੌਣ ਕਮਰੇ ਵਿੱਚ ਲੈ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਮਨੋਨ ਨੇ ਤਾਮਾਰ ਨੂੰ ਆਖਿਆ, ਕੋਠੜੀ ਦੇ ਅੰਦਰ ਭੋਜਨ ਲੈ ਆ ਜੋ ਮੈਂ ਤੇਰੇ ਹੱਥੋਂ ਖਾਵਾਂ। ਸੋ ਤਾਮਾਰ ਨੇ ਓਹ ਪੂਰੀਆਂ ਜੋ ਉਸ ਨੇ ਤਲੀਆਂ ਸਨ ਲਈਆਂ ਅਤੇ ਕੋਠੜੀ ਦੇ ਵਿੱਚ ਆਪਣੇ ਭਰਾ ਅਮਨੋਨ ਦੇ ਕੋਲ ਲੈ ਆਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਮਨੋਨ ਨੇ ਤਾਮਾਰ ਨੂੰ ਆਖਿਆ, ਕੋਠੜੀ ਦੇ ਅੰਦਰ ਭੋਜਨ ਲੈ ਆ ਜੋ ਮੈਂ ਤੇਰੇ ਹੱਥੋਂ ਖਾਵਾਂ। ਸੋ ਤਾਮਾਰ ਨੇ ਉਹ ਪੂਰੀਆਂ ਜੋ ਉਸ ਨੇ ਤਲੀਆਂ ਸਨ ਲਈਆਂ ਅਤੇ ਕੋਠੜੀ ਦੇ ਵਿੱਚ ਆਪਣੇ ਭਰਾ ਅਮਨੋਨ ਦੇ ਕੋਲ ਲੈ ਆਈ।