2 Samuel 13:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਪਣੇ ਹੱਥੀਂ ਅਮਨੋਨ ਨੂੰ ਖੁਆਣਾ ਸ਼ੁਰੂ ਕੀਤਾ ਪਰ ਉਸ ਨੇ ਉਸਦਾ ਹੱਥ ਪਕੜ ਲਿਆ ਅਤੇ ਉਸ ਨੂੰ ਆਖਿਆ, “ਭੈਣ! ਇੱਥੇ ਆਕੇ ਤੂੰ ਮੇਰੇ ਨਾਲ ਸੌਂ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਭੋਜਨ ਉਹ ਦੇ ਖੁਵਾਉਣ ਲਈ ਉਹ ਦੇ ਸਾਹਮਣੇ ਲੈ ਆਈ ਤਾਂ ਉਹ ਨੇ ਉਸ ਨੂੰ ਫੜ ਲਿਆ ਅਰ ਉਸ ਨੂੰ ਆਖਿਆ, ਕੁੜੇ, ਮੇਰੇ ਨਾਲ ਭੋਗ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਭੋਜਨ ਖਵਾਉਣ ਲਈ ਉਹ ਦੇ ਸਾਹਮਣੇ ਲੈ ਆਈ ਤਾਂ ਉਹ ਨੇ ਉਸ ਨੂੰ ਫੜ ਲਿਆ ਅਤੇ ਉਸ ਨੂੰ ਆਖਿਆ, ਕੁੜੀਏ, ਮੇਰੇ ਨਾਲ ਸੰਗ ਕਰ!