2 Samuel 13:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਮਾਰ ਨੇ ਅਮਨੋਨ ਨੂੰ ਕਿਹਾ, “ਨਹੀਂ ਮੇਰੇ ਭਰਾ! ਮੈਨੂੰ ਅਜਿਹਾ ਕਰਨ ਲਈ ਮਜ਼ਬੂਰ ਨਾ ਕਰ। ਨਹੀਂ ਮੇਰੇ ਭਾਈ, ਤੂੰ ਮੇਰੇ ਨਾਲ ਜ਼ਬਰਦਸਤੀ ਇਹ ਗੁਨਾਹ ਨਾ ਕਰ। ਅਜਿਹਾ ਸ਼ਰਮਨਾਕ ਕੰਮ ਇਸਰਾਏਲ ਵਿੱਚ ਕਦੇ ਨਹੀਂ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੋਲੀ, ਨਹੀਂ ਮੇਰੇ ਭਈਆ, ਮੇਰੇ ਨਾਲ ਜ਼ਬਰਦਸਤੀ ਨਾ ਕਰ ਕਿਉਂ ਜੋ ਇਸਰਾਏਲ ਵਿੱਚ ਅਜੇਹਾ ਕੰਮ ਕਰਨਾ ਜੋਗ ਨਹੀਂ! ਤੂੰ ਅਜੇਹੀ ਮੂਰਖਤਾਈ ਨਾ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬੋਲੀ, ਨਹੀਂ ਮੇਰੇ ਭਰਾ, ਮੇਰੇ ਨਾਲ ਜ਼ਬਰਦਸਤੀ ਨਾ ਕਰ ਕਿਉਂ ਜੋ ਇਸਰਾਏਲ ਵਿੱਚ ਅਜਿਹਾ ਕੰਮ ਕਰਨਾ ਯੋਗ ਨਹੀਂ! ਤੂੰ ਅਜਿਹੀ ਮੂਰਖਤਾ ਨਾ ਕਰ।