2 Samuel 13:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਮਨੋਨ ਨੇ ਤਾਮਾਰ ਦੀ ਇੱਕ ਨਾ ਸੁਣੀ। ਉਹ ਤਾਮਾਰ ਤੋਂ ਵੱਧ ਤਾਕਤਵਰ ਸੀ ਉਸ ਨੇ ਤਾਮਾਰ ਨੂੰ ਸੰਭੋਗ ਕਰਨ ਲਈ ਮਜ਼ਬੂਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਨੇ ਉਸ ਦੀ ਗੱਲ ਨਾ ਮੰਨੀ ਅਤੇ ਉਸ ਦੇ ਨਾਲੋਂ ਤਕੜਾ ਹੋਣ ਦੇ ਕਾਰਨ ਉਸ ਨਾਲ ਜ਼ਬਰਦਸਤੀ ਕੀਤੀ ਅਤੇ ਸੰਗ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਨੇ ਉਸ ਦੀ ਗੱਲ ਨਾ ਮੰਨੀ ਅਤੇ ਉਸ ਤੋਂ ਤਕੜਾ ਹੋਣ ਦੇ ਕਾਰਨ ਉਸ ਦੇ ਨਾਲ ਜ਼ਬਰਦਸਤੀ ਕੀਤੀ ਅਤੇ ਸੰਗ ਕੀਤਾ।