2 Samuel 13:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਉਪਰੰਤ ਉਸ ਨੇ ਤਾਮਾਰ ਨਾਲ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਜਿੰਨਾ ਪਹਿਲਾਂ ਉਹ ਉਸ ਦੇ ਪਿਆਰ ਵਿੱਚ ਮਰਦਾ ਸੀ, ਉਸਤੋਂ ਕਿਤੇ ਵੱਧ ਉਸ ਨੇ ਤਾਮਾਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਅਮਨੋਨ ਨੇ ਤਾਮਾਰ ਨੂੰ ਕਿਹਾ, “ਇੱਥੋਂ ਉੱਠ ਅਤੇ ਇੱਥੋਂ ਚਲੀ ਜਾ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਅਮਨੋਨ ਨੇ ਉਸ ਦੇ ਨਾਲ ਡਾਢਾ ਵੈਰ ਕੀਤਾ ਅਜਿਹਾ ਜੋ ਉਹ ਵੈਰ ਉਸ ਨਾਲੋਂ ਵੀ ਭਈ ਜਾਂ ਉਸ ਦੇ ਨਾਲ ਪਰੀਤ ਲਾਈ ਸੀ ਵਧੀਕ ਸੀ ਅਤੇ ਅਮਨੋਨ ਨੇ ਉਸ ਨੂੰ ਆਖਿਆ, ਉੱਠ, ਚੱਲੀ ਜਾਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਅਮਨੋਨ ਨੇ ਉਸ ਦੇ ਨਾਲ ਡਾਢਾ ਵੈਰ ਕੀਤਾ ਅਜਿਹਾ ਵੈਰ ਜੋ ਉਸ ਦੀ ਪ੍ਰੀਤ ਨਾਲੋਂ ਵੀ ਵੱਧ ਸੀ ਅਤੇ ਅਮਨੋਨ ਨੇ ਉਸ ਨੂੰ ਆਖਿਆ, ਉੱਠ, ਚੱਲੀ ਜਾ!