2 Samuel 13:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਮਨੋਨ ਨੇ ਆਪਣੇ ਸੇਵਕ ਨੂੰ ਬੁਲਾਇਆ ਅਤੇ ਕਿਹਾ, “ਇਸ ਕੁੜੀ ਨੂੰ ਹੁਣੇ ਇਸ ਕਮਰੇ ਵਿੱਚੋਂ ਬਾਹਰ ਕੱਢ ਅਤੇ ਇਸ ਨੂੰ ਬਾਹਰ ਕੱਢ ਕੇ ਦਰਵਾਜ਼ੇ ਨੂੰ ਤਾਲਾ ਮਾਰਦੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਮਨੋਨ ਨੇ ਆਪਣੇ ਜੁਆਨ ਟਹਿਲੂਏ ਨੂੰ ਜੋ ਉਹ ਦੀ ਟਹਿਲ ਕਰਦਾ ਸੀ ਸੱਦ ਕੇ ਆਖਿਆ, ਏਹ ਨੂੰ ਮੇਰੇ ਘਰੋਂ ਹੁਣੇ ਬਾਹਰ ਕੱਢ ਕੇ ਉਸ ਦੇ ਮਗਰੋਂ ਬੂਹਾ ਮਾਰ ਲੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਮਨੋਨ ਨੇ ਆਪਣੇ ਜੁਆਨ ਸੇਵਕ ਨੂੰ ਜੋ ਉਹ ਦੀ ਸੇਵਾ ਕਰਦਾ ਸੀ ਸੱਦ ਕੇ ਆਖਿਆ, ਇਹ ਨੂੰ ਮੇਰੇ ਘਰੋਂ ਹੁਣੇ ਬਾਹਰ ਕੱਢ ਕੇ ਉਸ ਦੇ ਪਿੱਛੋਂ ਦਰਵਾਜ਼ਾ ਬੰਦ ਕਰ ਦੇ!