2 Samuel 13:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਦਾਊਦ ਪਾਤਸ਼ਾਹ ਨੇ ਇਹ ਸਾਰੀਆਂ ਗੱਲਾਂ ਸੁਣੀਆਂ ਤਾਂ ਉਸਦਾ ਕਰੋਧ ਬੜਾ ਜਾਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਪਾਤਸ਼ਾਹ ਨੇ ਏਹ ਸਾਰੀਆਂ ਗੱਲਾਂ ਸੁਣੀਆਂ ਤਾਂ ਉਹ ਦਾ ਕ੍ਰੋਧ ਬਹੁਤ ਜਾਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਦਾਊਦ ਰਾਜਾ ਨੇ ਇਹ ਸਾਰੀਆਂ ਗੱਲਾਂ ਸੁਣੀਆਂ ਤਾਂ ਉਹ ਦਾ ਕ੍ਰੋਧ ਭੜਕ ਪਿਆ।