2 Samuel 13:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਸ਼ਾਲੋਮ ਵੀ ਅਮਨੋਨ ਨੂੰ ਬੜੀ ਨਫ਼ਰਤ ਕਰਨ ਲੱਗਾ। ਅਬਸ਼ਾਲੋਮ ਨੇ ਅਮਨੋਨ ਨੂੰ ਕੁਝ ਵੀ ਚੰਗਾ-ਮੰਦਾ ਨਾ ਕਿਹਾ ਪਰ ਅਬਸ਼ਾਲੋਮ ਨੇ ਅਮਨੋਨ ਨੂੰ ਇਸ ਲਈ ਘਿਰਣਾ ਕੀਤੀ ਕਿਉਂ ਜੋ ਉਸ ਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬਸ਼ਾਲੋਮ ਨੇ ਆਪਣੇ ਭਰਾ ਅਮਨੋਨ ਨੂੰ ਕੁਝ ਚੰਗਾ ਮੰਦਾ ਨਾ ਆਖਿਆ, ਕਿਉਂ ਜੋ ਅਬਸ਼ਾਲੋਮ ਅਮਨੋਨ ਨਾਲ ਵੈਰ ਰੱਖਦਾ ਸੀ ਇਸ ਕਰਕੇ ਜੋ ਉਸ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਸ਼ਾਲੋਮ ਨੇ ਆਪਣੇ ਭਰਾ ਅਮਨੋਨ ਨੂੰ ਕੁਝ ਚੰਗਾ-ਮੰਦਾ ਨਾ ਆਖਿਆ, ਕਿਉਂ ਜੋ ਅਬਸ਼ਾਲੋਮ ਅਮਨੋਨ ਨਾਲ ਵੈਰ ਰੱਖਦਾ ਸੀ ਕਿਉਂਕਿ ਜੋ ਉਸ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ