2 Samuel 13:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੋ ਸਾਲ ਬਾਅਦ ਅਬਸ਼ਾਲੋਮ ਦੇ ਉੱਨ ਕਤਰਨ ਵਾਲੇ ਬਆਲ-ਹਸੋਰ ਵਿੱਚੋਂ ਜੋ ਇਫ਼ਰਾਈਮ ਦੇ ਕੋਲ ਹੈ, ਉੱਥੇ ਸਨ। ਅਬਸ਼ਾਲੋਮ ਨੇ ਪਾਤਸ਼ਾਹ ਦੇ ਸਭਨਾਂ ਪੁੱਤਰਾਂ ਨੂੰ ਉੱਥੇ ਬੁਲਾਇਆ ਅਤੇ ਆਖਿਆ ਕਿ ਉਹ ਸਭ ਇਹ ਵਾਚਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜੇਹਾ ਹੋਇਆ ਜੋ ਪੂਰੇ ਦੋਂਹ ਵਰਿਹਾਂ ਪਿੱਛੇ ਅਬਸ਼ਾਲੋਮ ਦੇ ਉੱਨ ਕਤਰਨ ਵਾਲੇ ਅਬਾਲ-ਹਸੋਰ ਵਿੱਚ ਜੋ ਇਫ਼ਰਾਈਮ ਦੇ ਕੋਲ ਹੈ ਉੱਥੇ ਸਨ ਅਤੇ ਅਬਸ਼ਾਲੋਮ ਨੇ ਪਾਤਸ਼ਾਹ ਦੇ ਸਭਨਾਂ ਪੁੱਤ੍ਰਾਂ ਨੂੰ ਬੁਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਜੋ ਪੂਰੇ ਦੋ ਸਾਲ ਪਿੱਛੋਂ ਅਬਸ਼ਾਲੋਮ ਨੇ ਇਫ਼ਰਾਈਮ ਦੇ ਕੋਲ ਬਆਲ-ਹਸੋਰ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰਵਾਈ ਅਤੇ ਅਬਸ਼ਾਲੋਮ ਨੇ ਰਾਜੇ ਦੇ ਸਾਰੇ ਪੁੱਤਰਾਂ ਨੂੰ ਉੱਥੇ ਬੁਲਾਇਆ।