2 Samuel 13:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਸ਼ਾਲੋਮ ਪਾਤਸ਼ਾਹ ਕੋਲ ਗਿਆ ਅਤੇ ਕਿਹਾ, “ਵੇਖ! ਤੇਰੇ ਸੇਵਕ ਭੇਡਾਂ ਦੀ ਉੱਨ ਕਤਰਨ ਵਾਲੇ ਹਨ, ਸੋ ਹੁਣ ਮੈਂ ਬੇਨਤੀ ਕਰਦਾ ਹਾਂ ਜੋ ਪਾਤਸ਼ਾਹ ਅਤੇ ਉਸ ਦੇ ਸੇਵਕ ਉੱਥੇ ਚੱਲਣ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬਸ਼ਾਲੋਮ ਪਾਤਸ਼ਾਹ ਕੋਲ ਆਇਆ ਅਤੇ ਆਖਿਆ, ਵੇਖੋ, ਤੇਰੇ ਸੇਵਕ ਦੇ ਉਨੱ ਕਤਰਨ ਵਾਲੇ ਹਨ ਸੋ ਹੁਣ ਮੈਂ ਬੇਨਤੀ ਕਰਨਾ ਜੋ ਪਾਤਸ਼ਾਹ ਅਤੇ ਉਹ ਦੇ ਟਹਿਲੂਏ ਤੇਰੇ ਸੇਵਕ ਦੇ ਨਾਲ ਚੱਲਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਸ਼ਾਲੋਮ ਰਾਜੇ ਕੋਲ ਆਇਆ ਅਤੇ ਆਖਿਆ, ਵੇਖੋ, ਤੇਰੇ ਸੇਵਕ ਦੇ ਉੱਨ ਕਤਰਨ ਵਾਲੇ ਉੱਥੇ ਹਨ ਸੋ ਹੁਣ ਮੈਂ ਬੇਨਤੀ ਕਰਦਾ ਹਾਂ ਕਿ ਰਾਜਾ ਅਤੇ ਉਹ ਦੇ ਦਾਸ ਤੇਰੇ ਸੇਵਕ ਨਾਲ ਚੱਲਣ।