2 Samuel 13:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਦਾਊਦ ਨੇ ਅਬਸ਼ਾਲੋਮ ਨੂੰ ਕਿਹਾ, “ਨਹੀਂ ਪੁੱਤਰ। ਅਸੀਂ ਸਾਰੇ ਇਸ ਵੇਲੇ ਜਾਈਏ ਤਾਂ ਚੰਗਾ ਨਹੀਂ ਹੋਵੇਗਾ। ਕਿਤੇ ਐਸਾ ਨਾ ਹੋਵੇ ਕਿ ਤੇਰੇ ਤੇ ਭਾਰੂ ਹੋ ਜਾਈਏ।” ਅਬਸ਼ਾਲੋਮ ਨੇ ਦਾਊਦ ਨੂੰ ਨਾਲ ਚੱਲਣ ਦੀ ਬੜੀ ਮਿੰਨਤ ਕੀਤੀ ਪਰ ਦਾਊਦ ਨਾ ਗਿਆ ਪਰ ਉਸ ਨੇ ਅਬਸ਼ਾਲੋਮ ਨੂੰ ਅਸੀਸ ਦਿੱਤੀ, ਆਪਣੀ ਬਖਸ਼ੀਸ਼ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਅਬਸ਼ਾਲੋਮ ਨੂੰ ਆਖਿਆ, ਨਾ ਪੁੱਤ੍ਰ ਅਸੀਂ ਸੱਭੇ ਤਾਂ ਇਸ ਵੇਲੇ ਨਾ ਜਾਈਏ ਅਜੇਹਾ ਨਾ ਹੋਵੇ ਜੋ ਤੈਨੂੰ ਭਾਰੂ ਹੋ ਜਾਈਏ ਅਤੇ ਉਸ ਨੇ ਉਕਿਹ ਕੀਤੀ ਪਰ ਉਹ ਨੇ ਜਾਣ ਵੱਲੋਂ ਤਾਂ ਨਾਂਹ ਕੀਤੀ ਪਰ ਉਹ ਨੂੰ ਅਸੀਸ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜੇ ਨੇ ਅਬਸ਼ਾਲੋਮ ਨੂੰ ਆਖਿਆ, ਨਾ ਪੁੱਤਰ ਅਸੀਂ ਸਾਰੇ ਨਹੀਂ ਜਾਂਵਾਂਗੇ ਅਜਿਹਾ ਨਾ ਹੋਵੇ ਜੋ ਤੇਰੇ ਤੇ ਭਾਰੀ ਹੋ ਜਾਈਏ ਅਤੇ ਉਸ ਨੇ ਬੇਨਤੀ ਕੀਤੀ ਪਰ ਉਹ ਨੇ ਜਾਣ ਤੋਂ ਨਾਂਹ ਕੀਤੀ ਪਰ ਉਹ ਨੂੰ ਅਸੀਸ ਦਿੱਤੀ।