2 Samuel 13:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਸ਼ਾਲੋਮ ਦਾਊਦ ਦੀਆਂ ਮਿੰਨਤਾਂ ਕਰਦਾ ਰਿਹਾ ਤਾਂ ਅਖੀਰ ਵਿੱਚ ਦਾਊਦ ਨੇ ਆਪਣੇ ਹੋਰ ਵੀ ਬਾਕੀ ਦੇ ਪੁੱਤਰਾਂ ਨੂੰ ਅਬਸ਼ਾਲੋਮ ਦੇ ਨਾਲ ਜਾਣ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਬਸ਼ਾਲੋਮ ਨੇ ਉਹ ਨੂੰ ਅਕਾਇਆ, ਤਾਂ ਉਸ ਨੇ ਅਮਨੋਨ ਨੂੰ ਅਤੇ ਸਾਰੇ ਰਾਜ ਪੁੱਤ੍ਰਾਂ ਨੂੰ ਉਹ ਦੇ ਨਾਲ ਜਾਣ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਸ਼ਾਲੋਮ ਨੇ ਉਹ ਨੂੰ ਜ਼ੋਰ ਪਾਇਆ, ਤਾਂ ਉਸ ਨੇ ਅਮਨੋਨ ਨੂੰ ਅਤੇ ਸਾਰੇ ਰਾਜ ਪੁੱਤਰਾਂ ਨੂੰ ਉਹ ਦੇ ਨਾਲ ਜਾਣ ਦਿੱਤਾ।