2 Samuel 13:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਅਬਸ਼ਾਲੋਮ ਦੇ ਜਵਾਨ ਸੇਵਕਾਂ ਨੇ ਉਹੀ ਕੀਤਾ ਜਿਵੇਂ ਉਸ ਨੇ ਹੁਕਮ ਕੀਤਾ ਉਨ੍ਹਾਂ ਨੇ ਅਮਨੋਨ ਦਾ ਕਤਲ ਕਰ ਦਿੱਤਾ ਪਰ ਦਾਊਦ ਦੇ ਬਾਕੀ ਸਾਰੇ ਪੁੱਤਰ ਬਚ ਕੇ ਭੱਜ ਗਏ। ਦਾਊਦ ਦੇ ਬਾਕੀ ਸਾਰੇ ਪੁੱਤਰ ਆਪੋ-ਆਪਣੀਆਂ ਖੱਚਰਾਂ ਉੱਤੇ ਚੜ੍ਹ ਕੇ ਭੱਜ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਅਬਸ਼ਾਲੋਮ ਦੇ ਜੁਆਨਾਂ ਨੇ ਜੇਹਾਂ ਅਬਸ਼ਾਲੋਮ ਨੇ ਆਖਿਆ ਸੀ ਤੇਹਾ ਹੀ ਅਮਨੋਨ ਨਾਲ ਕੀਤਾ। ਤਦ ਸਾਰੇ ਰਾਜ-ਪੁੱਤ੍ਰ ਉੱਠੇ ਅਤੇ ਸੱਭੇ ਮਨੁੱਖ ਆਪ ਆਪਣੀਆਂ ਖੱਚਰਾਂ ਉੱਤੇ ਚੜ੍ਹ ਕੇ ਭੱਜ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਅਬਸ਼ਾਲੋਮ ਦੇ ਜੁਆਨਾਂ ਨੇ ਜਿਵੇਂ ਅਬਸ਼ਾਲੋਮ ਨੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਅਮਨੋਨ ਨਾਲ ਕੀਤਾ। ਤਦ ਸਾਰੇ ਰਾਜ ਪੁੱਤਰ ਉੱਠੇ ਅਤੇ ਸਾਰੇ ਮਨੁੱਖ ਆਪੋ ਆਪਣੇ ਖੱਚਰਾਂ ਉੱਤੇ ਚੜ੍ਹ ਕੇ ਭੱਜ ਗਏ।