2 Samuel 13:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਦੇ ਭਰਾ ਸਿਮਆਹ ਦਾ ਪੁੱਤਰ ਯੋਨਾਦਾਬ ਅਮਨੋਨ ਦਾ ਮਿੱਤਰ ਸੀ। ਯੋਨਾਦਾਬ ਬੜਾ ਚਤੁਰ ਮਨੁੱਖ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਊਦ ਦੇ ਭਰਾ ਸਿਮਆਹ ਦਾ ਪੁੱਤ੍ਰ ਯੋਨਾਦਾਬ ਅਮਨੋਨ ਦਾ ਮਿੱਤ੍ਰ ਸੀ ਅਤੇ ਇਹ ਯੋਨਾਦਾਬ ਵੱਡਾ ਚਾਤਰ ਮਨੁੱਖ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਅਮਨੋਨ ਦਾ ਮਿੱਤਰ ਸੀ ਅਤੇ ਇਹ ਯੋਨਾਦਾਬ ਬਹੁਤ ਚਲਾਕ ਮਨੁੱਖ ਸੀ।