2 Samuel 13:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਦੇ ਪੁੱਤਰ ਅਜੇ ਰਾਹ ਵਿੱਚ ਹੀ ਸਨ ਪਰ ਦਾਊਦ ਪਾਤਸ਼ਾਹ ਨੂੰ ਪਹਿਲਾਂ ਹੀ ਇਹ ਖਬਰ ਮਿਲੀ, “ਅਬਸ਼ਾਲੋਮ ਨੇ ਸਾਰੇ ਰਾਜ ਪੁੱਤਰਾਂ ਨੂੰ ਵੱਢ ਦਿੱਤਾ ਹੈ ਅਤੇ ਉਸਦਾ ਕੋਈ ਵੀ ਪੁੱਤਰ ਬਾਕੀ ਜਿਉਂਦਾ ਨਹੀਂ ਬਚਿਆ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜਿਹਾ ਹੋਇਆ ਜੋ ਅਜੇ ਓਹ ਰਾਹ ਵਿੱਚ ਹੀ ਹੈਸਨ ਜੋ ਦਾਊਦ ਨੂੰ ਖਬਰ ਹੋਈ ਭਈ ਅਬਸ਼ਾਲੋਮ ਨੇਸਾਰੇ ਰਾਜ-ਪੁੱਤ੍ਰਾਂ ਨੂੰ ਵੱਢ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਬਚਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਇਆ ਜੋ ਉਹ ਅਜੇ ਰਾਹ ਵਿੱਚ ਹੀ ਸਨ ਜੋ ਦਾਊਦ ਨੂੰ ਖ਼ਬਰ ਹੋਈ ਕਿ ਅਬਸ਼ਾਲੋਮ ਨੇ ਸਾਰੇ ਰਾਜਕੁਮਾਰਾਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ!