2 Samuel 13:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋ ਮੇਰਾ ਮਹਾਰਾਜ ਪਾਤਸ਼ਾਹ ਮਨ ਵਿੱਚ ਇਹ ਨਾ ਸਮਝੇ ਕਿ ਸਾਰੇ ਰਾਜ-ਪੁੱਤਰ ਮਾਰੇ ਗਏ ਹਨ, ਕਿਉਂ ਕਿ ਸਿਰਫ਼ ਅਮਨੋਨ ਹੀ ਮਾਰਿਆ ਗਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੇਰਾ ਮਹਾਰਾਜ ਪਾਤਸ਼ਾਹ ਮਨ ਵਿੱਚ ਇਹ ਨਾ ਸਮਝੇ ਭਈ ਸਾਰੇ ਰਾਜ-ਪੁੱਤ੍ਰ ਮਾਰੇ ਗਏ ਕਿਉਂ ਜੋ ਅਮਨੋਨ ਹੀ ਇਕੱਲਾ ਵੱਢਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੇਰਾ ਮਹਾਰਾਜ ਰਾਜਾ ਮਨ ਵਿੱਚ ਇਹ ਨਾ ਸਮਝੇ ਕਿ ਸਾਰੇ ਰਾਜਕੁਮਾਰ ਮਾਰੇ ਗਏ ਕਿਉਂ ਜੋ ਅਮਨੋਨ ਹੀ ਇਕੱਲਾ ਮਾਰਿਆ ਗਿਆ ਹੈ।