2 Samuel 13:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਸ਼ਾਲੋਮ ਨੱਠ ਗਿਆ। ਸ਼ਹਿਰ ਦੀ ਦੀਵਾਰ ਉੱਪਰ ਰੱਖਿਅਕ ਖੜ੍ਹਾ ਸੀ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਪਹਾੜ ਦੀ ਪਰਲੀ ਤਰਫ਼ੋਂ ਆਉਂਦਿਆਂ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਬਸ਼ਾਲੋਮ ਨੱਠ ਗਿਆ ਅਤੇ ਉਸ ਜੁਆਨ ਰਾਖੇ ਨੇ ਜਾਂ ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ ਤਾਂ ਕੀ ਵੇਖੇ ਜੋ ਢੇਰ ਸਾਰੇ ਲੋਕ ਪਹਾੜ ਦੇ ਰਾਹ ਵੱਲੋਂ ਉਹ ਦੇ ਮਗਰ ਆਉਂਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਸ਼ਾਲੋਮ ਨੱਠ ਗਿਆ ਅਤੇ ਉਸ ਜੁਆਨ ਰਾਖੇ ਨੇ ਜਦ ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ ਤਾਂ ਕੀ ਵੇਖੇ ਜੋ ਵੱਡੀ ਭੀੜ ਪਰਬਤ ਦੇ ਰਾਹ ਵੱਲੋਂ ਉਹ ਦੇ ਪਿੱਛੇ ਆਉਂਦੀ ਸੀ।