2 Samuel 13:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯੋਨਾਦਾਬ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਵੇਖ! ਮੈਂ ਠੀਕ ਕਿਹਾ ਸੀ। ਕਿ ਪਾਤਸ਼ਾਹ ਦੇ ਰਾਜ-ਪੁੱਤਰ ਆ ਰਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੋਨਾਦਾਬ ਨੇ ਪਾਤਸ਼ਾਹ ਨੂੰ ਆਖਿਆ, ਵੇਖੋ ਰਾਜ-ਪੁੱਤ੍ਰ ਆ ਗਏ ਅਤੇ ਜੇਹਾ ਤੁਹਾਡੇ ਸੇਵਕ ਨੇ ਆਖਿਆ ਸੀ ਤੇਹਾ ਹੀ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੋਨਾਦਾਬ ਨੇ ਰਾਜਾ ਨੂੰ ਆਖਿਆ, ਵੇਖੋ ਰਾਜਕੁਮਾਰ ਆ ਗਏ ਅਤੇ ਜਿਵੇਂ ਤੁਹਾਡੇ ਸੇਵਕ ਨੇ ਆਖਿਆ ਸੀ ਉਸੇ ਤਰ੍ਹਾਂ ਹੀ ਹੋਇਆ।