2 Samuel 13:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੋਨਾਦਾਬ ਨੇ ਇਹ ਆਖਿਆ ਹੀ ਸੀ ਤਾਂ ਰਾਜ ਪੁੱਤਰ ਉੱਥੇ ਆਣ ਪਹੁੰਚੇ। ਉਹ ਉੱਚੀ-ਉੱਚੀ ਰੋ ਰਹੇ ਸਨ। ਦਾਊਦ ਅਤੇ ਉਸ ਦੇ ਸਾਰੇ ਅਫ਼ਸਰਾਂ ਨੇ ਵੀ ਰੋਣਾ ਸ਼ੁਰੂ ਕਰ ਦਿੱਤਾ। ਉਹ ਸਾਰੇ ਬੜਾ ਰੋਏ-ਪਿੱਟੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜਿਹਾ ਹੋਇਆ ਕਿ ਜਦ ਉਹ ਗੱਲ ਆਖ ਚੁੱਕਾ ਤਾਂ ਰਾਜ-ਪੁੱਤ੍ਰ ਆਣ ਪੁੱਜੇ ਅਤੇ ਚੀਕਾਂ ਮਾਰ ਮਾਰ ਰੋਏ ਅਤੇ ਪਾਤਸ਼ਾਹ ਵੀ ਆਪਣੇ ਸਾਰਿਆਂ ਟਹਿਲੂਆਂ ਸਣੇ ਬਹੁਤ ਭੁੱਬਾਂ ਮਾਰ ਮਾਰ ਰੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਗੱਲ ਆਖ ਚੁੱਕਾ ਤਾਂ ਰਾਜਕੁਮਾਰ ਆ ਪਹੁੰਚੇ ਅਤੇ ਚੀਕਾਂ ਮਾਰ-ਮਾਰ ਕੇ ਰੋਏ ਅਤੇ ਰਾਜਾ ਵੀ ਆਪਣੇ ਸਾਰਿਆਂ ਸੇਵਕਾਂ ਨਾਲ ਬਹੁਤ ਭੁੱਬਾਂ ਮਾਰ-ਮਾਰ ਰੋਇਆ।