2 Samuel 13:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਹਰ ਰੋਜ਼ ਆਪਣੇ ਪੁੱਤਰ ਅਮਨੋਨ ਲਈ ਬੜਾ ਰੋਂਦਾ ਰਿਹਾ। ਅਬਸ਼ਾਲੋਮ ਗਸ਼ੂਰ ਦੇ ਰਾਜੇ ਅਮੀਹੂਰ ਦੇ ਪੁੱਤਰ ਤਲਮੀ ਕੋਲ ਭੱਜ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਬਸ਼ਾਲੋਮ ਨੱਠ ਕੇ ਗਸ਼ੂਰ ਦੇ ਰਾਜਾ ਅਮੀਰੂਹ ਦੇ ਪੁੱਤ੍ਰ ਤਲਮੀ ਕੋਲ ਗਿਆ ਅਤੇ ਦਾਊਦ ਰੋਜ਼ ਦਿਹਾੜੀ ਆਪਣੇ ਪੁੱਤ੍ਰ ਦੇ ਲਈ ਸੋਗ ਕਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਬਸ਼ਾਲੋਮ ਨੱਠ ਕੇ ਗਸ਼ੂਰ ਦੇ ਰਾਜਾ ਅਮੀਹੂਦ ਦੇ ਪੁੱਤਰ ਤਲਮਈ ਕੋਲ ਗਿਆ ਅਤੇ ਦਾਊਦ ਹਰ ਰੋਜ਼ ਆਪਣੇ ਪੁੱਤਰ ਲਈ ਸੋਗ ਕਰਦਾ ਸੀ।