2 Samuel 13:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਬਸ਼ਾਲੋਮ ਗਸ਼ੂਰ ਵਿੱਚ ਭੱਜਕੇ ਛੁਪ ਗਿਆ ਤਾਂ ਉਹ ਉੱਥੇ ਤਿੰਨ ਸਾਲ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਅਬਸ਼ਾਲੋਮ ਨੱਠ ਕੇ ਗਸ਼ੂਰ ਵਿੱਚ ਆਇਆ ਅਰ ਤਿੰਨ ਵਰਹੇ ਉੱਥੇ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਸ਼ਾਲੋਮ ਨੱਠ ਕੇ ਗਸ਼ੂਰ ਵਿੱਚ ਆਇਆ ਅਤੇ ਤਿੰਨ ਸਾਲ ਉੱਥੇ ਰਿਹਾ।