2 Samuel 13:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਤਾਮਾਰ ਆਪਣੇ ਭਰਾ ਅਮਨੋਨ ਦੇ ਘਰ ਗਈ। ਅਮਨੋਨ ਬਿਸਤਰ ਤੇ ਪਿਆ ਸੀ। ਤਾਮਾਰ ਨੇ ਕੁਝ ਆਟਾ ਲਿਆ, ਉਸ ਦੇ ਪੇੜੇ ਬਣਾਏ ਅਤੇ ਫ਼ਿਰ ਉਸਦੀ ਰੋਟੀ ਬਣਾਈ, ਇਹ ਸਭ ਕੁਝ ਉਸ ਨੇ ਅਮਨੋਨ ਦੇ ਸਾਹਮਣੇ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤਾਮਾਰ ਆਪਣੇ ਭਰਾ ਅਮਨੋਨ ਦੇ ਘਰ ਆਈ ਅਤੇ ਉਹ ਮੰਜੇ ਉੱਤੇ ਪਿਆ ਹੋਇਆ ਸੀ। ਉਸ ਨੇ ਆਟਾ ਲੈ ਕੇ ਗੁੰਨ੍ਹਿਆ ਅਤੇ ਉਹਦੇ ਸਾਹਮਣੇ ਪੂਰੀਆਂ ਤਲੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤਾਮਾਰ ਆਪਣੇ ਭਰਾ ਅਮਨੋਨ ਦੇ ਘਰ ਆਈ ਅਤੇ ਉਹ ਮੰਜੇ ਉੱਤੇ ਪਿਆ ਹੋਇਆ ਸੀ। ਉਸ ਨੇ ਆਟਾ ਗੁੰਨ੍ਹਿਆ ਅਤੇ ਉਹ ਦੇ ਸਾਹਮਣੇ ਪੂਰੀਆਂ ਤਲੀਆਂ,