2 Samuel 13:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਸ ਨੇ ਤਵੇ ਤੋਂ ਰੋਟੀ ਲਾਹ ਕੇ ਉਸ ਨੂੰ ਪਲੇਟ ਵਿੱਚ ਪਾਕੇ ਅਮਨੋਨ ਅੱਗੇ ਲਿਆਈ ਪਰ ਅਮਨੋਨ ਨੇ ਖਾਣ ਤੋਂ ਇਨਕਾਰ ਕੀਤਾ। ਅਮਨੋਨ ਨੇ ਆਪਣੇ ਨੌਕਰਾਂ ਨੂੰ ਬਾਹਰ ਜਾਣ ਦਾ ਹੁਕਮ ਦਿੱਤਾ ਅਤੇ ਕਿਹਾ, “ਇੱਥੋਂ ਬਾਹਰ ਚੱਲੇ ਜਾਵੋ ਅਤੇ ਮੈਨੂੰ ਇੱਕਲਿਆਂ ਰਹਿਣ ਦੇਵੋ।” ਤਾਂ ਉਸ ਦੇ ਸਾਰੇ ਸੇਵਕ ਕਮਰੇ ਵਿੱਚੋਂ ਬਾਹਰ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਥਾਲੀ ਲੈ ਕੇ ਉਨ੍ਹਾਂ ਨੂੰ ਉਹ ਦੇ ਸਾਹਮਣੇ ਧਰ ਦਿੱਤਾ ਪਰ ਉਹ ਨੇ ਖਾਣ ਤੋਂ ਨਾਂਹ ਕੀਤੀ। ਤਦ ਅਮਨੋਨ ਨੇ ਆਖਿਆ, ਸੱਭੇ ਜਣੇ ਮੇਰੇ ਕੋਲੋਂ ਬਾਹਰ ਨਿੱਕਲ ਜਾਣ ਸੋ ਸਭ ਉਹ ਦੇ ਕੋਲੋਂ ਬਾਹਰ ਨਿੱਕਲ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਥਾਲੀ ਲੈ ਕੇ ਉਨ੍ਹਾਂ ਨੂੰ ਉਹ ਦੇ ਸਾਹਮਣੇ ਰੱਖ ਦਿੱਤਾ ਪਰ ਉਹ ਨੇ ਖਾਣ ਤੋਂ ਮਨ੍ਹਾ ਕੀਤਾ। ਤਦ ਅਮਨੋਨ ਨੇ ਆਪਣੇ ਸੇਵਕਾਂ ਨੂੰ ਆਖਿਆ, ਸਾਰੇ ਲੋਕ ਮੇਰੇ ਕੋਲੋਂ ਬਾਹਰ ਚਲੇ ਜਾਣ ਸੋ ਸਭ ਉਹ ਦੇ ਕੋਲੋਂ ਬਾਹਰ ਚਲੇ ਗਏ।