2 Samuel 14:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰੂਯਾਹ ਦੇ ਪੁੱਤਰ ਯੋਆਬ ਨੂੰ ਜਦੋਂ ਪਤਾ ਲੱਗਾ ਕਿ ਦਾਊਦ ਪਾਤਸ਼ਾਹ ਆਪਣੇ ਪੁੱਤਰ ਅਬਸ਼ਾਲੋਮ ਨੂੰ ਬਹੁਤ ਯਾਦ ਕਰਦਾ ਹੈ ਤਾਂ
Punjabi Bible 2016 - ਪਵਿੱਤਰ ਬਾਈਬਲ O.V.
ਸਰੂਯਾਹ ਦੇ ਪੁੱਤ੍ਰ ਯੋਆਬ ਨੇ ਜਦ ਜਾਤਾ ਭਈ ਪਾਤਸ਼ਾਹ ਦਾ ਦਿਲ ਅਬਸ਼ਾਲੋਮ ਵੱਲ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਰੂਯਾਹ ਦੇ ਪੁੱਤਰ ਯੋਆਬ ਨੇ ਜਾਣ ਲਿਆ ਕਿ ਰਾਜਾ ਦਾ ਦਿਲ ਅਬਸ਼ਾਲੋਮ ਵੱਲ ਹੈ।