2 Samuel 14:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਪਾਤਸ਼ਾਹ ਨੇ ਆਖਿਆ, “ਜੇਕਰ ਕੋਈ ਮਨੁੱਖ ਤੈਨੂੰ ਕੁਝ ਬੁਰਾ-ਭਲਾ ਕਹੇ, ਉਸ ਨੂੰ ਮੇਰੇ ਕੋਲ ਲੈ ਆ, ਕੀ ਮਜਾਲ ਉਹ ਤੈਨੂੰ ਦੋਬਾਰਾ ਕੁਝ ਆਖ ਸੱਕੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਆਖਿਆ, ਜਿਹੜਾ ਕੋਈ ਤੈਨੂੰ ਕੁਝ ਬੋਲੇ ਉਸ ਨੂੰ ਮੇਰੇ ਕੋਲ ਲੈ ਆ ਜੋ ਫੇਰ ਤੈਨੂੰ ਛੋਹ ਵੀ ਨਾ ਸੱਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਨੇ ਆਖਿਆ, ਜੋ ਕੋਈ ਤੈਨੂੰ ਕੁਝ ਬੋਲੇ ਉਸ ਨੂੰ ਮੇਰੇ ਕੋਲ ਲੈ ਆ ਫਿਰ ਉਹ ਤੈਨੂੰ ਛੂਹ ਨਾ ਸਕੇਗਾ।