2 Samuel 14:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਔਰਤ ਨੇ ਕਿਹਾ, “ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ! ਮੈਨੂੰ ਕੁਝ ਹੋਰ ਵੀ ਆਖਣ ਦੀ ਇਜਾਜ਼ਤ ਦੇ।” ਪਾਤਸ਼ਾਹ ਨੇ ਕਿਹਾ, “ਬੋਲ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਤੀਵੀਂ ਨੇ ਆਖਿਆ, ਆਪਣੀ ਗੋੱਲੀ ਨੂੰ ਪਰਵਾਨਗੀ ਦੇਹ ਜੋ ਆਪਣੇ ਮਹਾਰਾਜ ਪਾਤਸ਼ਾਹ ਅੱਗੇ ਇੱਕ ਗੱਲ ਹੋਰ ਬੋਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਇਸਤਰੀ ਨੇ ਆਖਿਆ, ਆਪਣੀ ਦਾਸੀ ਨੂੰ ਆਗਿਆ ਦੇ ਜੋ ਆਪਣੇ ਮਹਾਰਾਜ ਰਾਜਾ ਅੱਗੇ ਇੱਕ ਗੱਲ ਹੋਰ ਬੋਲੇ