2 Samuel 14:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਔਰਤ ਨੇ ਕਿਹਾ, “ਤੁਸੀਂ ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ ਇਹੋ ਜਿਹਾ ਕਿਸ ਲਈ ਧਿਆਨ ਕੀਤਾ ਹੈ? ਹਾਂ! ਜਦੋਂ ਤੁਸੀਂ ਅਜਿਹਾ ਆਖਦੇ ਹੋ ਤਾਂ ਇਉਂ ਜਾਪਦੇ ਕਿ ਤੁਸੀਂ ਦੋਸ਼ੀ ਹੋ! ਕਿਉਂ ਕਿ ਜਿਸ ਪੁੱਤਰ ਨੂੰ ਤੁਸੀਂ ਜਬਰਦਸਤੀ ਘਰੋ ਕੱਢਿਆ ਸੀ ਉਸ ਨੂੰ ਵਾਪਸ ਨਹੀਂ ਸੱਦਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਆਖਿਆ, ਬੋਲ, ਤਦ ਉਸ ਤੀਵੀਂ ਨੇ ਆਖਿਆ, ਤੁਸਾਂ ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ ਵਿੱਚ ਐਉਂ ਕਾਹਨੂੰ ਧਿਆਨ ਕੀਤਾ ਹੈ ਕਿਉਂ ਜੋ ਪਾਤਸ਼ਾਹ ਇਹ ਆਖਦਿਆਂ ਸਾਰ ਹੀ ਦੋਸ਼ੀ ਬਣਿਆ ਇਸ ਲਈ ਜੋ ਪਾਤਸ਼ਾਹ ਆਪਣੇ ਕੱਢੇ ਹੋਏ ਨੂੰ ਫੇਰ ਨਹੀਂ ਸੱਦਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਬੋਲ ਤਦ ਉਸ ਇਸਤਰੀ ਨੇ ਆਖਿਆ, ਫਿਰ ਤੁਸੀਂ ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ ਅਜਿਹੀ ਯੋਜਨਾ ਕਿਉਂ ਬਣਾਈ ਹੈ? ਕਿਉਂਕਿ ਜੋ ਬਚਨ ਰਾਜਾ ਨੇ ਬੋਲੇ ਹਨ, ਉਸ ਨਾਲ ਰਾਜਾ ਹੀ ਦੋਸ਼ੀ ਠਹਿਰਦਾ ਹੈ ਕਿਉਂ ਜੋ ਰਾਜਾ ਆਪਣੇ ਕੱਢੇ ਹੋਏ ਨੂੰ ਫਿਰ ਨਹੀਂ ਸੱਦਦਾ।