2 Samuel 14:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਮਹਾਰਾਜ ਅਤੇ ਪਾਤਸ਼ਾਹ, ਮੈਂ ਤੁਹਾਨੂੰ ਇਹ ਗੱਲ ਆਖਣ ਇਸ ਲਈ ਆਈ ਹਾਂ ਕਿਉਂ ਕਿ ਲੋਕਾਂ ਨੇ ਮੈਨੂੰ ਡਰਾਇਆ ਤਾਂ ਮੈਂ ਆਪਣੇ-ਆਪ ਨੂੰ ਕਿਹਾ, ‘ਮੈਂ ਪਾਤਸ਼ਾਹ ਅੱਗੇ ਫ਼ਰਿਆਦ ਕਰਾਂਗੀ, ਹੋ ਸੱਕਦਾ ਪਾਤਸ਼ਾਹ ਮੇਰੀ ਫ਼ਰਿਆਦ ਸੁਣੇ ਤੇ ਮੇਰੀ ਮਦਦ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਮੈਂ ਆਪਣੇ ਮਾਹਰਾਜ ਪਾਤਸ਼ਾਹ ਅੱਗੇ ਏਹ ਆਖਣ ਆਈ ਹਾਂ ਇਸ ਕਰਕੇ ਜੋ ਲੋਕਾਂ ਨੇ ਮੈਨੂੰ ਡਰਾਇਆ ਤਦ ਤੁਹਾਡੀ ਗੋੱਲੀ ਨੇ ਆਖਿਆ ਭਈ ਮੈਂ ਆਪ ਪਾਤਸ਼ਾਹ ਅੱਗੇ ਬੇਨਤੀ ਕਰਾਂਗੀ। ਕੀ ਜਾਣੀਏ ਜੋ ਪਾਤਸ਼ਾਹ ਆਪਣੀ ਟਹਿਲਣ ਦੀ ਬੇਨਤੀ ਅਨੁਸਾਰ ਕਰੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਮੈਂ ਆਪਣੇ ਮਹਾਰਾਜ ਰਾਜਾ ਅੱਗੇ ਇਹ ਆਖਣ ਲਈ ਆਈਂ ਹਾਂ ਕਿਉਂ ਜੋ ਲੋਕਾਂ ਨੇ ਮੈਨੂੰ ਡਰਾਇਆ ਤਦ ਤੁਹਾਡੀ ਦਾਸੀ ਨੇ ਆਖਿਆ ਕਿ ਮੈਂ ਆਪ ਰਾਜਾ ਅੱਗੇ ਬੇਨਤੀ ਕਰਾਂਗੀ। ਕੀ ਜਾਣੀਏ ਜੋ ਰਾਜਾ ਆਪਣੀ ਦਾਸੀ ਦੀ ਬੇਨਤੀ ਅਨੁਸਾਰ ਕਰੇ?