2 Samuel 14:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਮੇਰੀ ਸੁਣੇਗਾ ਅਤੇ ਜੋ ਮੈਨੂੰ ਅਤੇ ਮੇਰੇ ਪੁੱਤਰ ਨੂੰ ਮਾਰਨਾ ਚਾਹੁੰਦੇ ਹਨ, ਉਨ੍ਹਾਂ ਤੋਂ ਸਾਡੀ ਸੁਰੱਖਿਆ ਕਰੇਗਾ। ਜੋ ਮਨੁੱਖ ਸਾਨੂੰ ਪਰਮੇਸ਼ੁਰ ਦੀ ਦਿੱਤੀ ਦਾਤ ਤੋਂ ਵਾਂਝਾ ਰੱਖ ਕੇ ਮਾਰਨਾ ਚਾਹੁੰਦਾ ਹੈ, ਪਾਤਸ਼ਾਹ ਸਾਨੂੰ ਉਸਤੋਂ ਬਚਾਵੇਗਾ।’
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਾਤਸ਼ਾਹ ਅਵਸ਼ ਸੁਣ ਕੇ ਆਪਣੀ ਟਹਿਲਣ ਨੂੰ ਉਸ ਮਨੁੱਖ ਦੇ ਹੱਥੋਂ ਜੋ ਮੈਨੂੰ ਅਤੇ ਮੇਰੇ ਪੁੱਤ੍ਰ ਨੂੰ ਪਰਮੇਸ਼ੁਰ ਦੀ ਦਿੱਤੀ ਹੋਈ ਪੱਤੀ ਵਿੱਚੋਂ ਕੱਢ ਕੇ ਵੱਢਿਆ ਚਾਹੁੰਦਾ ਹੈ ਛੁਡਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਰਾਜਾ ਜ਼ਰੂਰ ਸੁਣ ਕੇ ਆਪਣੀ ਦਾਸੀ ਨੂੰ ਉਸ ਮਨੁੱਖ ਦੇ ਹੱਥੋਂ ਜੋ ਮੈਨੂੰ ਅਤੇ ਮੇਰੇ ਪੁੱਤਰ ਨੂੰ ਪਰਮੇਸ਼ੁਰ ਦੇ ਦਿੱਤੇ ਹੋਏ ਭਾਗ ਵਿੱਚੋਂ ਕੱਢ ਕੇ ਮਾਰਨਾ ਚਾਹੁੰਦੇ ਹਨ, ਛੁਡਾਵੇਗਾ।