2 Samuel 14:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਪਤਾ ਹੈ ਕਿ ਮੇਰੇ ਮਹਾਰਾਜ ਪਾਤਸ਼ਾਹ ਦੇ ਸ਼ਬਦ ਸੁੱਖ-ਸ਼ਾਂਤੀ ਦੇਣਗੇ ਕਿਉਂ ਕਿ ਤੂੰ ਪਰਮੇਸ਼ੁਰ ਦੇ ਦੂਤ ਵਰਗਾ ਹੈਂ। ਤੂੰ ਚੰਗੇ ਬੁਰੇ ਦੀ ਪਛਾਣ ਰੱਖਦਾ ਹੈਂ ਅਤੇ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੁਹਾਡੀ ਗੋਲੀ ਨੇ ਆਖਿਆ, ਮੇਰੇ ਮਹਾਰਾਜ ਪਾਤਸ਼ਾਹ ਦੀ ਗੱਲ ਸੁਖਦਾਇਕ ਹੋਵੇਗੀ ਕਿਉਂ ਜੋ ਮੇਰਾ ਪਾਤਸ਼ਾਹ ਭਲਿਆਈ ਅਤੇ ਬੁਰਿਆਈ ਦੇ ਸਿਆਣਨ ਵਿੱਚ ਪਰਮੇਸ਼ੁਰ ਦੇ ਦੂਤ ਵਰਗਾ ਹੈ, ਸੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੋਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੁਹਾਡੀ ਦਾਸੀ ਨੇ ਆਖਿਆ, ਮੇਰੇ ਮਹਾਰਾਜ ਰਾਜਾ ਦੀ ਗੱਲ ਸੁਖਦਾਇਕ ਹੋਵੇਗੀ ਕਿਉਂ ਜੋ ਮੇਰਾ ਰਾਜਾ ਭਲਿਆਈ ਅਤੇ ਬੁਰਿਆਈ ਦੇ ਪਰਖਣ ਵਿੱਚ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੋਵੇ!