2 Samuel 14:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਪਾਤਸ਼ਾਹ ਨੇ ਉਸ ਔਰਤ ਨੂੰ ਆਖਿਆ, “ਤੈਨੂੰ ਮੈਂ ਜੋ ਗੱਲਾਂ ਪੁੱਛਾਂ ਤੂੰ ਸਿਰਫ਼ ਉਸਦਾ ਜਵਾਬ ਦੇਵੀਂ।” ਔਰਤ ਨੇ ਕਿਹਾ, “ਮੇਰੇ ਮਹਾਰਾਜ ਅਤੇ ਪਾਤਸ਼ਾਹ! ਕਿਰਪਾ ਕਰਕੇ ਸਵਾਲ ਪੁੱਛੋ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਉਸ ਤੀਵੀਂ ਨੂੰ ਮੁੜ ਆਖਿਆ, ਜਿਹੜੀ ਗੱਲ ਮੈਂ ਤੈਥੋਂ ਪੁੱਛਣਾ ਹਾਂ ਸੋ ਤੂੰ ਮੈਥੋਂ ਨਾ ਲੁਕਾਵੀਂ। ਤਦ ਉਹ ਤੀਵੀਂ ਬੋਲੀ, ਜੀ ਮਾਹਰਾਜ ਪਾਤਸ਼ਾਹ, ਦੱਸੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਨੇ ਉਸ ਇਸਤਰੀ ਨੂੰ ਆਖਿਆ ਜਿਹੜੀ ਗੱਲ ਮੈਂ ਪੁੱਛਦਾ ਹਾਂ ਸੋ ਤੂੰ ਮੈਥੋਂ ਨਾ ਲੁਕਾਵੀਂ, ਤਦ ਉਸ ਇਸਤਰੀ ਨੇ ਕਿਹਾ, ਜੀ ਮਹਾਰਾਜ ਰਾਜਾ, ਦੱਸੋ