2 Samuel 14:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਆਖਿਆ, “ਕੀ ਯੋਆਬ ਨੇ ਇਹ ਸਭ ਕੁਝ ਮੈਨੂੰ ਆਖਣ ਲਈ ਤੈਨੂੰ ਨਹੀਂ ਸਿੱਖਾਇਆ?” ਔਰਤ ਨੇ ਜਵਾਬ ਦਿੱਤਾ, “ਤੇਰੀ ਜਾਨ ਦੀ ਸੌਂਹ! ਮੇਰੇ ਮਹਾਰਾਜ ਅਤੇ ਪਾਤਸ਼ਾਹ! ਤੂੰ ਬਿਲਕੁਲ ਠੀਕ ਆਖਿਆ ਹੈ। ਤੇਰੇ ਅਫ਼ਸਰ ਯੋਆਬ ਨੇ ਹੀ ਇਹ ਸਭ ਕੁਝ ਮੈਨੂੰ ਤੈਨੂੰ ਆਖਣ ਲਈ ਕਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਾਤਸ਼ਾਹ ਨੇ ਆਖਿਆ, ਭਲਾ, ਇਸ ਸਾਰੇ ਕੰਮ ਵਿੱਚ ਯੋਆਬ ਦਾ ਹੱਥ ਤੇਰੇ ਨਾਲ ਨਹੀਂ? ਉਸ ਤੀਵੀਂ ਨੇ ਉੱਤਰ ਦੇ ਕੇ ਆਖਿਆ, ਤੁਹਾਡੀ ਜਿੰਦ ਦੀ ਸੌਂਹ ਹੇ ਮੇਰੇ ਮਾਹਰਾਜ ਪਾਤਸ਼ਾਹ ਕਿਸੇ ਨੂੰ ਉਨ੍ਹਾਂ ਗੱਲਾਂ ਤੋਂ ਜੋ ਮੇਰੇ ਮਾਹਰਾਜ ਪਾਤਸ਼ਾਹ ਨੇ ਆਖੀਆਂ ਸੱਜੇ ਯਾ ਖੱਬੇ ਵੱਲ ਮੁੜਨਾ ਅਣਹੋਣਾ ਹੈ! ਤੁਹਾਡੇ ਟਹਿਲੂਏ ਯੋਆਬ ਨੇ ਹੀ ਮੈਨੂੰ ਆਗਿਆ ਕੀਤੀ ਅਤੇ ਉਸ ਨੇ ਹੀ ਏਸ ਸਭ ਗੱਲਾਂ ਤੁਹਾਡੀ ਟਹਿਲਣ ਦੇ ਮੂੰਹ ਵਿੱਚ ਪਾ ਦਿੱਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਰਾਜਾ ਨੇ ਆਖਿਆ, ਭਲਾ, ਇਸ ਸਾਰੇ ਕੰਮ ਵਿੱਚ ਯੋਆਬ ਦਾ ਹੱਥ ਤੇਰੇ ਨਾਲ ਨਹੀਂ?