2 Samuel 14:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਤੇਰੇ ਸੇਵਕ ਯੋਆਬ ਨੇ ਇਹ ਸਾਰੀ ਗੱਲ ਇਸ ਲਈ ਕੀਤੀ ਹੈ ਤਾਂ ਜੋ ਉਹ ਇਸ ਕੰਮ ਦਾ ਰੰਗ ਬਦਲ ਦੇਵੇ ਅਤੇ ਜੋ ਕੁਝ ਧਰਤੀ ਤੇ ਹੁੰਦਾ ਹੈ ਉਸ ਦੇ ਜਾਨਣ ਨੂੰ ਮੇਰਾ ਮਹਾਰਾਜ ਪਰਮੇਸ਼ੁਰ ਦੇ ਦੂਤ ਦੀ ਬੁੱਧ ਅਨੁਸਾਰ ਬੁੱਧਵਾਨ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡੇ ਟਹਿਲੂਏ ਯੋਆਬ ਨੇ ਏਹ ਸਾਰੀ ਗੱਲ ਇਸ ਕਰਕੇ ਕੀਤੀ ਹੈ ਜੋ ਉਹ ਏਸ ਕੰਮ ਦਾ ਰੰਗ ਬਦਲ ਦੇਵੇ ਅਤੇ ਜੋ ਕੁਝ ਧਰਤੀ ਉੱਤੇ ਹੁੰਦਾ ਹੈ ਉਹ ਦੇ ਜਾਣਨ ਨੂੰ ਮੇਰਾ ਮਹਾਰਾਜ ਪਰਮੇਸ਼ੁਰ ਦੇ ਦੂਤ ਦੀ ਬੁੱਧ ਅਨੁਸਾਰ ਬੁੱਧਵਾਨ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਇਸਤਰੀ ਨੇ ਉੱਤਰ ਦੇ ਕੇ ਆਖਿਆ ਤੁਹਾਡੀ ਜਾਨ ਦੀ ਸਹੁੰ, ਹੇ ਮੇਰੇ ਮਹਾਰਾਜ ਰਾਜਾ, ਕਿਸੇ ਨੂੰ ਉਨ੍ਹਾਂ ਗੱਲਾਂ ਤੋਂ ਜੋ ਮੇਰੇ ਮਹਾਰਾਜ ਰਾਜਾ ਨੇ ਆਖੀਆਂ ਹਨ ਸੱਜੇ ਜਾਂ ਖੱਬੇ ਵੱਲ ਮੁੜਨਾ ਅਣਹੋਣਾ ਹੈ! ਤੁਹਾਡੇ ਸੇਵਕ ਯੋਆਬ ਨੇ ਹੀ ਮੈਨੂੰ ਆਗਿਆ ਦਿੱਤੀਆਂ ਸੀ ਅਤੇ ਉਸ ਨੇ ਇਹ ਸਭ ਗੱਲਾਂ ਤੁਹਾਡੀ ਦਾਸੀ, ਤੇਰੇ ਦਾਸ ਯੋਆਬ ਨੇ ਇਹ ਕੰਮ ਇਸ ਕਰਕੇ ਕੀਤਾ ਤਾਂ ਜੋ ਉਹ ਇਸ ਕੰਮ ਦਾ ਰੰਗ ਬਦਲ ਦੇਵੇ ਅਤੇ ਜੋ ਕੁਝ ਧਰਤੀ ਉੱਤੇ ਹੁੰਦਾ ਹੈ ਉਹ ਦੇ ਜਾਣਨ ਨੂੰ ਮੇਰਾ ਮਹਾਰਾਜ ਪਰਮੇਸ਼ੁਰ ਦੇ ਦੂਤ ਦੀ ਬੁੱਧ ਅਨੁਸਾਰ ਬੁੱਧਵਾਨ ਹੈ।