2 Samuel 14:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਯੋਆਬ ਨੂੰ ਆਖਿਆ, “ਵੇਖ! ਜੋ ਮੈਂ ਵਾਅਦਾ ਕੀਤਾ ਹੈ, ਉਹ ਪੂਰਾ ਕਰਾਂਗਾ। ਹੁਣ ਤੂੰ ਮਿਹਰਬਾਨੀ ਕਰਕੇ ਜੁਆਨ ਅਬਸ਼ਲੋਮ ਨੂੰ ਵਾਪਸ ਸੱਦ ਲਿਆ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਏਹ ਕੰਮ ਕਰਦਾ ਹਾਂ! ਤੂੰ ਜਾਹ ਅਤੇ ਉਸ ਜੁਆਨ ਅਬਸ਼ਾਲੋਮ ਨੂੰ ਮੋੜ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਇਹ ਕੰਮ ਕਰਦਾ ਹਾਂ! ਤੂੰ ਜਾ ਅਤੇ ਉਸ ਜੁਆਨ ਅਬਸ਼ਾਲੋਮ ਨੂੰ ਮੋੜ ਲਿਆ।