2 Samuel 14:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯੋਆਬ ਉੱਠਿਆ ਅਤੇ ਗਸ਼ੂਰ ਵੱਲ ਗਿਆ ਅਤੇ ਉੱਥੋਂ ਅਬਸ਼ਾਲੋਮ ਨੂੰ ਯਰੂਸ਼ਲਮ ਵਿੱਚ ਲਿਆਣ ਲਈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯੋਆਬ ਉੱਠਿਆ ਅਤੇ ਗਸ਼ੂਰ ਨੂੰ ਜਾ ਕੇ ਅਬਸ਼ਾਲੋਮ ਨੂੰ ਯਰੂਸ਼ਲਮ ਵਿੱਚ ਲੈ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯੋਆਬ ਉੱਠਿਆ ਅਤੇ ਗਸ਼ੂਰ ਨੂੰ ਜਾ ਕੇ ਅਬਸ਼ਾਲੋਮ ਨੂੰ ਯਰੂਸ਼ਲਮ ਵਿੱਚ ਲੈ ਆਇਆ।