2 Samuel 14:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਦਾਊਦ ਪਾਤਸ਼ਾਹ ਨੇ ਕਿਹਾ, “ਅਬਸ਼ਲੋਮ ਆਪਣੇ ਘਰ ਵਾਪਸ ਜਾ ਸੱਕਦਾ ਹੈ, ਪਰ ਉਹ ਇੱਥੇ ਮੇਰੇ ਕੋਲ ਨਹੀਂ ਆ ਸੱਕਦਾ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਆਖਿਆ, ਉਹ ਆਪਣੇ ਘਰ ਮੁੜ ਜਾਏ ਅਤੇ ਮੇਰਾ ਮੂੰਹ ਨਾ ਵੇਖੇ! ਸੋ ਅਬਸ਼ਾਲੋਮ ਆਪਣੇ ਘਰ ਗਿਆ ਅਤੇ ਪਾਤਸ਼ਾਹ ਦਾ ਮੂੰਹ ਨਾ ਡਿੱਠਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਨੇ ਆਖਿਆ, ਉਹ ਆਪਣੇ ਘਰ ਮੁੜ ਜਾਏ ਮੇਰਾ ਮੂੰਹ ਨਾ ਵੇਖੇ! ਸੋ ਅਬਸ਼ਾਲੋਮ ਆਪਣੇ ਘਰ ਗਿਆ ਅਤੇ ਰਾਜਾ ਦਾ ਮੂੰਹ ਨਾ ਵੇਖਿਆ।